ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਮਨਾਈ ਜਾਵੇਗੀ ਸਾਲਾਨਾ ਵਰ੍ਹੇਗੰਢ
ਨਵਤੇਜ ਵਿਰਦੀ ਅੰਮ੍ਰਿਤਸਰ ___ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਰਜਿਸਟਰਡ ਭਾਰਤ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਅਮਨਦੀਪ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਦੇ ਸਹਿਯੋਗ ਸਦਕਾ ਸਾਲਾਨਾ ਵਰ੍ਹੇਗੰਢ ਮਨਾਈ ਜਾਵੇਗੀ ਜਿਸ ਵਿਚ ਮੁੱਖ ਮਹਿਮਾਨ ਵਿਸ਼ੇਸ਼ ਤੌਰ ਤੇ ਚੇਅਰਮੈਨ ਡਾ ਰਾਕੇਸ਼ ਪੁੰਜ ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋਂ ਮਾਝਾ ਜ਼ੋਨ ਪ੍ਰਧਾਨ ਨਵਤੇਜ ਸਿੰਘ ਵਿਰਦੀ ਹੋਣਗੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਰਾਜਿੰਦਰ ਕੁਮਾਰ ਪਰਮਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਬੀਤੇ ਸਾਲ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਨਾਲ ਪੱਤਰਕਾਰਤਾ ਵਿੱਚ ਵਿਲੱਖਣ ਪਹਿਚਾਣ ਰੱਖਣ ਵਾਲੇ ਪੱਤਰਕਾਰ ਵੀਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਸਨਮਾਨਤ ਕੀਤਾ ਗਿਆ ਸੀ ਉਥੇ ਇਸ ਸਾਲ ਵੀ ਸਮਾਜ ਅੰਦਰ ਚੰਗੀਆਂ ਕਾਰਗੁਜ਼ਾਰੀ ਵਿਖਾਉਣ ਵਾਲੇ ਨਾਮੀ ਸ਼ਖਸੀਅਤਾਂ ਨੂੰ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੇ ਐਵਾਰਡ ਨਾਲ ਆਏ ਹੋਏ ਮੁੱਖ ਮਹਿਮਾਨਾਂ ਵੱਲੋਂ ਸਨਮਾਨਤ ਕੀਤਾ ਜਾਵੇਗਾ । ਇਸ ਮੌਕੇ ਜੰਡਿਆਲਾ ਪ੍ਰੈੱਸ ਕਲੱਬ ਪ੍ਰਧਾਨ ਲਖਬੀਰ ਸਿੰਘ ਗਿੱਲ ਪ੍ਰਗਟ ਸਿੰਘ ਗੋਪਾਲ ਸਿੰਘ ਮਨਜਿੰਦਰ ਸਿੰਘ ਚੰਦੀ ਭੁਪਿੰਦਰ ਸਿੰਘ ਜੰਡਿਆਲਾ ਮਨਹੋਤਰਾ ਵਾਈਸ ਪ੍ਰਧਾਨ ਜਸਬੀਰ ਸਿੰਘ ਧੰਜਲ ਹਲਕਾ ਰਾਜਾਸਾਂਸੀ ਪ੍ਰਧਾਨ ਸਰਬਜੀਤ ਸਿੰਘ ਲਾਡਾ ਹਲਕਾ ਲੋਪੋਕੇ ਪ੍ਰਧਾਨ ਸਤਨਾਮ ਸਿੰਘ ਵਾਈਸ ਪ੍ਰਧਾਨ ਅੰਮ੍ਰਿਤਸਰ ਜਸਬੀਰ ਸਿੰਘ ਧੰਜਲ ਹਲਕਾ ਰਾਜਾਸਾਂਸੀ ਪ੍ਰਧਾਨ ਸਰਬਜੀਤ ਸਿੰਘ ਲਾਡਾ ਹਲਕਾ ਲੋਪੋਕੇ ਪ੍ਰਧਾਨ ਸਤਨਾਮ ਸਿੰਘ ਹਲਕਾ ਅਟਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਮੱਲ੍ਹੀ ਮੀਤ ਪ੍ਰਧਾਨ ਛੇਹਰਟਾ ਬਲਵਿੰਦਰ ਸਿੰਘ ਮਾਨ ਕੁਲਬੀਰ ਸਿੰਘ ਨਰਿੰਦਰ ਸਿੰਘ ਚਮਨ ਲਾਲ ਮੀਡੀਆ ਕੋਆਰਡੀਨੇਟਰ ਅਵਤਾਰ ਸਿੰਘ ਭੁੱਲਰ ਸੀਨੀਅਰ ਰਿਪੋਰਟਰ ਗੁਰਮੀਤ ਸਿੰਘ ਸੰਧੂ ਹਰਪ੍ਰੀਤ ਸਿੰਘ ਹੈਪੀ ਮੇਜਰ ਸਿੰਘ ਨਾਗਕਲਾਂ ਅੰਗਰੇਜ ਸਿੰਘ ਜਤਿੰਦਰ ਸਿੰਘ ਬਾਜਵਾ ਸਮੇਤ ਹਾਜ਼ਰ ਸਨ
ਫੋਟੋ ਕੈਪਸ਼ਨ __ਚੇਅਰਮੈਨ ਡਾ ਰਾਕੇਸ਼ ਪੁੰਜ ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋਂ ਮਾਝਾ ਜ਼ੋਨ ਪ੍ਰਧਾਨ ਨਵਤੇਜ ਸਿੰਘ ਵਿਰਦੀ ਜ਼ਿਲ੍ਹਾ ਪ੍ਰਧਾਨ ਰਜਿੰਦਰ ਕੁਮਾਰ ਪਰਮਾਰ
0 comments:
एक टिप्पणी भेजें