ਅੰਮ੍ਰਿਤਸਰ -ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ । ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ । ਪੁਲਿਸ ਵਲੋਂ ਜਾਂਚ ਜਾਰੀ ਹੈ।
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ
- Title : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ
- Posted by :
- Date : नवंबर 04, 2022
- Labels :
0 comments:
एक टिप्पणी भेजें