ਮਹਾਰਾਣੀ ਪ੍ਰਨੀਤ ਕੌਰ ਨੇ ਹਲਕਾ ਸ਼ੁਤਰਾਣਾ ਦਾ ਕੀਤਾ ਦੋਰਾ
ਕਮਲੇਸ਼ ਗੋਇਲ ਖਨੌਰੀ
ਖਨੌਰੀ 19 ਅਪ੍ਰੈਲ - ਮਹਾਰਾਣੀ ਪ੍ਰਨੀਤ ਕੌਰ ਜੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਹਲਕਾ ਸ਼ੁਤਰਾਣਾ ਦਾ ਦੌਰਾ ਕੀਤਾ ਇਸ ਮੌਕੇ ਸਮੁੱਚੀ ਹਲਕਾ ਸ਼ੁਤਰਾਣਾ ਦੀ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਦਾ ਸਵਾਗਤ ਕੀਤਾ , ਫਿਰ ਖਾਟੂ ਸ਼ਿਆਮ ਮੰਦਿਰ ਪਾਤੜਾਂ ਵਿਖੇ ਨਤਮਸਤਕ ਹੋਏ ਅਤੇ ਸ: ਨਿਰਮਲ ਸਿੰਘ ਹਰਿਆਊ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਮੁੱਚੀ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਮੌਜੂਦ ਸੀ।
0 comments:
एक टिप्पणी भेजें