ਸੋਲਹ ਏਕੜ ਨਿਵਾਸੀਆਂ ਵੱਲੋਂ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ।
ਬਰਨਾਲਾ
ਕੇਸ਼ਵ ਵਰਦਾਨ ਪੁੰਜ
16 ਏਕੜ ਨਿਵਾਸੀ ਪ੍ਰਧਾਨ ਸ੍ਰੀ ਮਦਨ ਲਾਲ ਦੀ ਅਗਵਾਈ ਹੇਠ ਕਲੋਨੀ ਦੀਆ ਸਮੱਸਿਆਵਾ ਸਬੰਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੂੰ ਮਿਲ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ । ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਜਲਦੀ ਹੀ ਮੰਗਾਂ ਪੂਰੀਆ ਕਰਨ ਦਾ ਭਰੋਸਾ ਦਿੱਤਾ ।
0 comments:
एक टिप्पणी भेजें