Contact for Advertising

Contact for Advertising

Latest News

मंगलवार, 17 जून 2025

ਡਾਕਟਰ ਉਬਰਾਏ ਗਰੀਬਾਂ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ 190 ਲੋੜਵੰਦ ਵਿਧਵਾਵਾਂ ਅਤੇ ਅਪਹਾਜਾ ਨੂੰ ਮਹੀਨਾ ਵਾਰ ਪੈਨਸ਼ਨ ਚੈੱਕ ਵੰਡੇ।

 ਡਾਕਟਰ ਉਬਰਾਏ ਗਰੀਬਾਂ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ 190 ਲੋੜਵੰਦ ਵਿਧਵਾਵਾਂ ਅਤੇ ਅਪਹਾਜਾ ਨੂੰ ਮਹੀਨਾ ਵਾਰ ਪੈਨਸ਼ਨ ਚੈੱਕ ਵੰਡੇ।


ਬਰਨਾਲਾ 17 ਜੂਨ  ਗੁਰੂ ਘਰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿੱਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 190 ਦੇ ਕਰੀਬ ਜਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਹੇਠ 190 ਦੇ ਕਰੀਬ ਲੋੜਵੰਦ ਗਰੀਬ ਵਿਧਵਾਵਾਂ ਅਪਹਾਜਾ ਅਤੇ ਮਰੀਜਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵਿਤਰਨ ਕੀਤੇ ਇਹ ਜਾਣਕਾਰੀ ਪ੍ਰੈਸ ਦੇ ਨਾ ਜਾਰੀ ਕਰਦਿਆ ਸੰਸਥਾ ਦੇ ਸਕੱਤਰ ਗੁਰਜੰਟ ਸਿੰਘ ਸੋਨਾ ਅਤੇ ਕੁਲਵਿੰਦਰ ਸਿੰਘ ਕਾਲਾ ਨੇ ਸਾਝੇ ਤੋਰ ਤੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਮਾਣਯੋਗ ਟਰੱਸਟ ਦੇ ਚੇਅਰਮੈਨ ਡਾਕਟਰ ਐਸ ਪੀ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪ੍ਰਧਾਨ ਸਿੱਧੂ ਵੱਲੋ ਆਉਣ ਵਾਲੇ ਮਹੀਨਿਆਂ ਵਿੱਚ ਤਿੰਨ ਅੱਖਾਂ ਦੇ ਮੁਫ਼ਤ ਓਪਰੇਸ਼ਨ ਕੈਪਾ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਲੋੜਵੰਦਾ ਦੀਆ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ ਦਵਾਇਆ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਅੱਖਾਂ ਵਿੱਚ ਜਿਸ ਨੂੰ ਜਰੂਰਤ ਹੋਵੇਗੀ ਉਸਦੇ ਲੈਂਜ ਮੁਫ਼ਤ ਪਾਏ ਜਾਣਗੇ ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ ਸਰਪੰਚ ਜਥੇਦਾਰ ਸੁਖਦਰਸ਼ਨ ਸਿੰਘ ਖਾਲਸਾ ਹੌਲਦਾਰ ਬਸੰਤ ਸਿੰਘ ਉੱਗੋਕੇ ਯੋਗਰਾਜ ਯੋਗੀ ਸੂਬੇਦਾਰ ਗੁਰਜੰਟ ਸਿੰਘ ਗੁਰਦੇਵ ਸਿੰਘ ਮੱਕੜ  ਆਦਿ ਸੰਸਥਾ ਦੇ ਮੈਬਰ ਹਾਜਰ ਸਨ।


ਫੋਟੋ - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਬਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵਿਤਰਨ ਕਰਦੇ ਹੋਏ

ਡਾਕਟਰ ਉਬਰਾਏ ਗਰੀਬਾਂ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ 190 ਲੋੜਵੰਦ ਵਿਧਵਾਵਾਂ ਅਤੇ ਅਪਹਾਜਾ ਨੂੰ ਮਹੀਨਾ ਵਾਰ ਪੈਨਸ਼ਨ ਚੈੱਕ ਵੰਡੇ।
  • Title : ਡਾਕਟਰ ਉਬਰਾਏ ਗਰੀਬਾਂ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ 190 ਲੋੜਵੰਦ ਵਿਧਵਾਵਾਂ ਅਤੇ ਅਪਹਾਜਾ ਨੂੰ ਮਹੀਨਾ ਵਾਰ ਪੈਨਸ਼ਨ ਚੈੱਕ ਵੰਡੇ।
  • Posted by :
  • Date : जून 17, 2025
  • Labels :
  • Blogger Comments
  • Facebook Comments

0 comments:

एक टिप्पणी भेजें

Top