Contact for Advertising

Contact for Advertising

Latest News

गुरुवार, 5 जून 2025

ਨੰਬਰਦਾਰ ਯੂਨੀਅਨ ਵੱਲੋਂ ਥਾਣਾ ਧਨੌਲਾ ਦੇ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੂੰ ਕੀਤਾ ਸਨਮਾਨਿਤ

 ਨੰਬਰਦਾਰ ਯੂਨੀਅਨ ਵੱਲੋਂ ਥਾਣਾ ਧਨੌਲਾ ਦੇ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੂੰ ਕੀਤਾ ਸਨਮਾਨਿਤ 


ਸੰਜੀਵ ਗਰਗ ਕਾਲੀ 

ਧਨੌਲਾ ਮੰਡੀ,, 5 ਜੂਨ :-- ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਧੀਆ ਕਾਰਜਗਾਰੀ , ਅਤੇ ਪੂਰਨ ਸਹਿਯੋਗ ਕਰਨ ਬਦਲੇ ਥਾਣਾ ਧਨੌਲਾ ਦੀ ਇੰਚਾਰਜ ਇੰਸਪੈਕਟਰ ਲਖਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਬ ਤਹਿਸੀਲਦਾਰ ਧਨੌਲਾ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ, ਸੁਖਵਿੰਦਰ ਸਿੰਘ ਪੱਪੀ ਸ਼ਰਮਾ, ਅਜਮੇਰ ਸਿੰਘ ਧਨੌਲਾ, ਹਮੀਰ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਦੇਣ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੇ ਪਿੰਡ ਪਿੰਡ ਜਾ ਕੇ ਸਾਰੇ ਨੰਬਰਦਾਰਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਆਪਣੀ ਮੁਹਿੰਮ ਨੂੰ ਤੇਜ਼ ਕੀਤਾ। ਸਮੂਹ ਨੰਬਰਦਾਰਾਂ ਨੇ ਐਸਐਚ ਓ ਸਾਹਿਬ ਨੂੰ ਵਿਸ਼ਵਾਸ ਦਵਾਇਆ ਕਿ ਕੋਈ ਵੀ ਨੰਬਰਦਾਰ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਮਾਨਤ ਨਹੀਂ ਕਰਵਾਏਗਾ

ਨੰਬਰਦਾਰ ਯੂਨੀਅਨ ਵੱਲੋਂ ਥਾਣਾ ਧਨੌਲਾ ਦੇ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੂੰ ਕੀਤਾ ਸਨਮਾਨਿਤ
  • Title : ਨੰਬਰਦਾਰ ਯੂਨੀਅਨ ਵੱਲੋਂ ਥਾਣਾ ਧਨੌਲਾ ਦੇ ਇੰਚਾਰਜ ਇੰਸਪੈਕਟਰ ਲਖਬੀਰ ਸਿੰਘ ਨੂੰ ਕੀਤਾ ਸਨਮਾਨਿਤ
  • Posted by :
  • Date : जून 05, 2025
  • Labels :
  • Blogger Comments
  • Facebook Comments

0 comments:

एक टिप्पणी भेजें

Top