ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਸਰਵਿਸਿਜ਼ ਯੂਨੀਅਨ ਦੀ ਹੋਈ ਚੋਣ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 19 ਅਗਸਤ :-ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਸਰਵਿਸਿਜ਼ ਯੂਨੀਅਨ ਬਰਨਾਲਾ ਦੀ ਅਹਿਮ ਮੀਟਿੰਗ ਹੋਈ। ਉਪਰੰਤ ਚੌਣ ਕਰਵਾਈ ਗਈ ਜਿਸ ਵਿੱਚ ਸ੍ਰ ਬੂਟਾ ਸਿੰਘ ਢਿੱਲੋਂ ਚੇਅਰਮੈਨ, ਮੋਹਨ ਲਾਲ ਪ੍ਰਧਾਨ, ਪ੍ਰਮਿੰਦਰ ਕੁਮਾਰ ਜਰਨਲ ਸਕੱਤਰ, ਪਰਮਜੀਤ ਸਿੰਘ ਮੀਤ ਪ੍ਰਧਾਨ, ਪ੍ਰੇਮ ਸਿੰਘ ਖਜਾਨਚੀ, ਮੱਖਣ ਸਿੰਘ ਪ੍ਰੈਸ ਸਕੱਤਰ ਅਤੇ ਮੀਟਿੰਗ ਵਿੱਚ ਪਰਮਜੀਤ ਸਿੰਘ ਹਰੀਗੜ੍ਹ ਚੁਣੇ ਗਏ। ਇਸ ਮੌਕੇ ਤੇ ਗੁਰਮੇਲ ਸਿੰਘ ਹਰਭਜਨ ਸਿੰਘ ਯਾਦਵਿੰਦਰ ਸਿੰਘ ਗੁਰਮੇਲ ਸਿੰਘ ਚਰਨ ਸਿੰਘ ਆਦਿ ਮੌਜੂਦ ਸਨ। ਨਵੀਂ ਚੁਣੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ।
0 comments:
एक टिप्पणी भेजें