ਬਟਾਲਾ ( ਰਮੇਸ਼ ਭਾਟੀਆ ) ਅੱਜ ਸਰਦਾਰ ਪਰਮਜੀਤ ਸਿੰਘ ਜੀ ਗਿੱਲ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਹਿਮਾਲਿਆ ਪਰਿਵਾਰ ਸੰਗਠਨ ਦੀ ਜਿੰਮੇਵਾਰੀ ਮਿਲਨ ਤੋਂ ਬਾਅਦ ਬ੍ਰਹਮ ਗਿਆਨੀ ਸੰਤ ਬਾਬਾ ਹਜਾਰਾ ਸਿੰਘ ਜੀ ਨਿੱਕੇ ਘੁੰਮਣ ਵਾਲਿਆ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ
ਇਸ ਮੌਕੇ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣ ਸੰਪਰਦਾਇ ਦੇ ਮੁਖੀ ਅਤੇ ਪੋਤਰਾ ਬ੍ਰਹਮ ਗਿਆਨੀ ਸੰਤ ਬਾਬਾ ਹਜਾਰਾ ਸਿੰਘ ਜੀ ਵਲੋਂ ਹਿਮਾਲਿਆ ਪਰਿਵਾਰ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਗਿੱਲ ਜੀ ਅਤੇ ਉਨ੍ਹਾਂ ਦੇ ਨਾਲ ਸਾਹਿਲ ਗਿੱਲ ਜੀ ਦਾ ਵਿਸ਼ੇਸ਼ ਤੌਰ ਤੇ ਦਿਸ਼ਾਵਾਂ, ਸਿਰੋਪਾਓ, ਅਤੇ ਯਾਦਗਾਰੀ ਚਿੰਨ ਦੇ ਨਾਲ ਸਨਮਾਨਿਤ ਕੀਤਾ ਗਿਆ
0 comments:
एक टिप्पणी भेजें