ਸੂਬਾ ਪ੍ਰਧਾਨ ਵੱਲੋ ਸੂਬੇਦਾਰ ਸਵਰਨਜੀਤ ਸਿੰਘ ਭੰਗੂ ਪੰਜਾਬ ਸੈਨਿਕ ਵਿੰਗ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁੱਕਤ।
ਬਰਨਾਲਾ 13 ਅਕਤੂਬਰ ਸਥਾਨਕ ਰੈਸਟ ਹਾਊਸ ਵਿਖੇ ਸਾਬਕਾ ਸੈਨਿਕਾਂ ਦੀ ਕੌਰ ਕਮੇਟੀ ਦੀ ਮੀਟਿੰਗ ਸਰਪ੍ਰਸਤ ਸੂਬੇਦਾਰ ਸੌਦਾਗਰ ਸਿੰਘ ਹਮੀਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਵਿਸੇਸ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸਰਭ ਸੰਮਤੀ ਨਾਲ ਫੈਸਲਾ ਲਿਆ ਕੇ ਸੂਬੇਦਾਰ ਸਵਰਨਜੀਤ ਸਿੰਘ ਭੰਗੂ ਦੀਆ ਸੇਵਾਵਾਂ ਨੂੰ ਦੇਖਦੇ ਹੋਏ ਉਹਨਾਂ ਨੂੰ ਜਿਲ੍ਹਾ ਬਰਨਾਲਾ ਦਾ ਪ੍ਰਧਾਨ ਥਾਪਿਆ ਜਾਵੇ ਸੂਬਾ ਪ੍ਰਧਾਨ ਵੱਲੋ ਉਹਨਾਂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸਿੱਧੂ ਨੇ ਸੂਬੇਦਾਰ ਸਵਰਨਜੀਤ ਨੂੰ ਵਧਾਈ ਦਿੱਤੀ ਅਤੇ ਸਾਰੇ ਸਰਕਲਾਂ ਦਾ ਪ੍ਰਧਾਨ ਲਾਉਣ ਲਈ ਪ੍ਰੇਰਨਾ ਦਿੱਤੀ ਅਤੇ ਜਿਲ੍ਹੇ ਦੀ ਬਾਡੀ ਦੁਬਾਰਾ ਤਿਆਰ ਕਰਨ ਨੂੰ ਕਿਹਾ ਭੰਗੂ ਨੇ ਸਾਰੇ ਮੇਬਰਾ ਦਾ ਧੰਨਵਾਦ ਕੀਤਾ ਅਤੇ ਦਿੱਤੀ ਹੋਈ ਜੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਇਸ ਮੌਕੇ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਵਾਰੰਟ ਅਫ਼ਸਰ ਸਮਸ਼ੇਰ ਸਿੰਘ ਸੇਖੋਂ ਕੈਪਟਨ ਬਿੱਕਰ ਸਿੰਘ ਸੂਬੇਦਾਰ ਕਮਲ ਸ਼ਰਮਾ ਸੂਬੇਦਾਰ ਧੰਨਾ ਸਿੰਘ ਸੂਬੇਦਾਰ ਜਗਸੀਰ ਸਿੰਘ ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ ਹੌਲਦਾਰ ਬਸੰਤ ਸਿੰਘ ਉੱਗੋਕੇ ਵਾਰੰਟ ਅਫ਼ਸਰ ਜਗਦੀਪ ਸਿੰਘ ਉੱਗੋਕੇ ਹੌਲਦਾਰ ਬਲਦੇਵ ਸਿੰਘ ਹਮੀਦੀ ਹੌਲਦਾਰ ਰੂਪ ਸਿੰਘ ਮਹਿਤਾ ਹੌਲਦਾਰ ਜਗਤਾਰ ਸਿੰਘ ਹੌਲਦਾਰ ਜਗੀਰ ਸਿੰਘ ਅਤੇ ਗੁਰਦੇਵ ਸਿੰਘ ਮੱਕੜ ਆਦਿ ਆਗੂ ਹਾਜਰ ਸਨ
ਫੋਟੋ - ਪੰਜਾਬ ਸੈਨਿਕ ਵਿੰਗ ਦੇ ਜਿਲ੍ਹਾ ਬਰਨਾਲਾ ਦੇ ਨਵ ਨਿਯੁਕਤ ਪ੍ਰਧਾਨ ਸੂਬੇਦਾਰ ਸਵਰਨਜੀਤ ਸਿੰਘ ਭੰਗੂ ਨੂੰ ਸਿਰੋਪਾ ਦੇਕੇ ਸਨਮਾਨ ਕਰਦੇ ਹੋਏ ਸੂਬਾ ਪ੍ਰਧਾਨ ਕੈਪਟਨ ਸਿੱਧੂ ਅਤੇ ਹੋਰ ਸਾਬਕਾ ਸੈਨਿਕ
0 comments:
एक टिप्पणी भेजें